bineet vinayak

"It's true we don't know what we've got until its gone, but we don't know what we've been missing until it arrives." ι ∂σ му тнιηg αη∂ уσυ ∂σ уσυяѕ. ι αм ησт ιη тнιѕ ωσяℓ∂ тσ ℓινє υρ тσ уσυя єχρє¢тαтισηѕ, αη∂ уσυ αяє ησт ιη тнιѕ ωσяℓ∂ тσ ℓινє υρ тσ мιηє. уσυ αяє уσυ αη∂ ι αм ι, αη∂ ιƒ ву ¢нαη¢є ωє ƒιη∂ єα¢н σтнєя, тнєη ιт ιѕ вєαυтιƒυℓ. ιƒ ησт, ιт ¢αη'т вє нєℓρє∂" :)

ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ‘ਤੇ ਯਕੀਨ, ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ | ਚੋਲਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ, ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ..... ਅਸੀ ਮੰਨਦੇ ਗਰੀਬ ਤੇਰੀ ਏ ਵੀ ਗੱਲ ਮੰਨੀ, ਨਹੀਓ ਵੇਖਣ ਨੂੰ ਸੋਹਣੇ ਤੇਰੀ ਏ ਵੀ ਗੱਲ ਮੰਨੀ, ਤੂੰ ਵੀ ਸਾਡੀ ਇੱਕ ਮੰਨ ਪਿੱਛੇ ਜਾ ਨਾ ਜੱਗ ਦੇ, ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ... ਸਾਨੂੰ ਉਹਨਾਂ ਚੋਂ ਨਾ ਗਿਣੀ ਜੋ ਨੇ ਦਿਲਾਂ ਦੇ ਵਪਾਰੀ, ਹਰ ਪਿੰਡ ਹਰ ਸ਼ਹਿਰ ਜਿਹੜੇ ਰੱਖਦੇ ਨੇ ਯਾਰੀ, ਓ ਨੀ ਕਿਸੇ ਦੇ ਵੀ ਹੁੰਦੇ ਲੱਗਦੇ ਨੇ ਜੋ ਸਭ ਦੇ, ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ.. ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ......!!!