Baljeet Singh Sandhu

Designer and Develops rich websites. Programmer. Apart from that, love to explore internet technologies and gadgets.

Currently i am doing the computer engineering from GURU NANAK DEV ENGINEERING COLLEGE, LUDHIANA.

ਮੈਂ ਇੱਕ ਕਤਰਾ ਛੌਟਾ ਜਿਹਾ ਦਰਿਆ ਦੇ ਨਾਲ ਜੌ ਵਹਿੰਦਾ ਹਾਂ

ਨਾ ਕੌਈ ਮੇਰੀ ਖਵਾਇਸ਼ ਏਬਸ ਉਹਦੀ ਰਜ਼ਾ ਚ' ਹੀ ਰਹਿੰਦਾ ਹਾਂ

ਇਸ ਦੁਨਿਆ ਵਿੱਚ ਅੱਜ ਸਭ ਦੁਖੀ ਨੇਪਰ ਮੈਂ ਪਾਗਲ ਐਵੇ ਹੀ ਖੁਸ਼ ਰਹਿੰਦਾ ਹਾਂ

ਝੂਠ ਦੀ ਇਸ ਬਸਤੀ ਵਿਚਸੱਚੀਆ ਗਲਾਂ ਕਹਿੰਦਾ ਹਾ

ਪਤਾ ਨਹੀ ਕਿਉ ਰੌੰਦੇ ਨੇ ਲੌਕੀ ਇਥੇਇਹੌ ਸੌਚ ਕੇ ਹੱਸਦਾ ਰਹਿੰਦਾ ਹਾਂ

ਜੱਦ ਦਰਦ ਕੌਈ ਕਿਸੇ ਦਾ ਸਮਝ ਸਕਦਾ ਨਹੀ.ਫਿਰ ਛੱਡ ਲੌਕਾਂ ਨੂੰ ਕਲਾ ਹੀ ਤੂਰ ਪੈਦਾਂ ਹਾਂ

ਮਤਲੱਬੀ ਲੌੜ ਪੈਣ ਤੇ ਸਾਥ ਉਤੌ - ਉਤੌ ਦਿੰਦੇ ਨੇਹੁੰਦਾ ਦਿਲਾ ਚ' ਪਿਆਰ ਭੌਰਾ ਨਹੀ ਇਹੌ ਹੀ ਕਹਿੰਦਾ ਹਾਂ

ਵਕਤ ਨੇ ਦੁਨਿਆ ਘੁਮਾ ਛੱਡੀ.ਇੱਥੇ ਕਿਹੜਾ ਆਪਣਾ ਕਿਹੜਾ ਬੇਗਾਨਾ ਇਹੌ ਹੀ ਲੱਭਦਾ ਰਹਿੰਦਾ ਹਾਂ

ਪਤਾ ਏ ਹੰਝੂਆ ਦੀ ਭਾਸ਼ਾ ਕਿਸੇ ਨਹੀ ਸਮਝਨੀ.ਇਸੇ ਲਈ ਮੈਂ ਪਾਗਲ ਮਰਜਾਨਾ ਐਵੇ ਹੀ ਖੁਸ਼ ਰਹਿੰਦਾ ਹਾਂ