Amandeep Singh

i think its very short space to discribe my self so if you want to know come to me and see what i am.......well, m very simple, nothing much trndy and funny boy. like be live simple life with joy and fun bcz i belive that life is too for fun so enjoy ਮੇਰੇ ਬਾਰੇ “ਬਾਕੀ ਗੱਲਾ ਬਾਅਦ ਚ ਸੋਹਣੀਏ ਪਿਹਲਾ "ਸਰਦਾਰ" ਹਾ” ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ..... ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ..... ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ, ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ..... ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ, ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ ..... ਕਰ ਸਕਦਾ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦਾ ਪਹਾੜਾਂ ਨੂੰ, ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ....